ਚੰਡੀਗੜ੍ਹ: ਸੂਬੇ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਹਰ ਰੋਜ਼ ਗਾਈਡਲਾਈਨਜ਼ ਸਖਤ ਕੀਤੀਆਂ ਜਾ ਰਹੀਆਂ ਹਨ। ਇਸ ਵਾਇਰਸ ਕਾਰਨ ਬੀਤੇ ਦਿਨੀਂ 182 ਮਰੀਜ਼ਾਂ ਦੀ ਜਾਨ ਚਲੀ ਗਈ ਜਦਕਿ 8,015 ਲੋਕਾਂ ਦੀ ਰਿਪੋਰਟ ਪਾਜ਼ਿਟਿਵ ਆਈ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 9,825 ਤੱਕ ਪਹੁੰਚ ਗਿਆ ਹੈ। ਸੂਬੇ ‘ਚ ਕੁੱਲ 4,07,509 ਲੋਕ ਪਾਜ਼ਿਟਿਵ ਪਾਏ ਜਾ ਚੁੱਕੇ ਹਨ ਅਤੇ 3,34,677 ਲੋਕ ਇਸ ਬਿਮਾਰੀ ਤੋਂ ਸਿਹਤਯਾਬ ਹੋਏ ਹਨ।
5 ਮਈ ਨੂੰ ਪਾਜ਼ਿਟਿਵ ਆਈ ਮਰੀਜ਼ਾਂ ਦੀ ਜਾਣਕਾਰੀ
ਜ਼ਿਲ੍ਹਾ ਪੱਧਰੀ ਅੰਕੜੇ: