ਚੰਡੀਗੜ੍ਹ: ਪੰਜਾਬ ‘ਚ ਭਲਕੇ 12 ਅਕਤੂਬਰ ਨੂੰ ਸੇਵਾ ਕੇਂਦਰ ਬੰਦ ਰਹਿਣਗੇ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਹ ਫੈਸਲਾ ਦੁਸਹਿਰੇ ਦੇ ਤਿਓਹਾਰ ਦੇ ਮੱਦੇਨਜ਼ਰ ਲਿਆ ਹੈ।
ਇਹ ਵੀ ਪੜ੍ਹੋ : ਛੁੱਟੀ ‘ਤੇ ਘਰ ਆਏ ਫੌਜੀ ਦੀ ਭਿਆਨਕ ਹਾਦਸੇ ‘ਚ ਹੋਈ ਮੌਤ, ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ
ਇਹ ਜਾਣਕਾਰੀ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ ਨੂੰ ਛੁੱਟੀ ਐਲਾਨੀ ਗਈ ਹੈ।ਉਨ੍ਹਾਂ ਕਿਹਾ ਕਿ ਲੋਕ 1076 ਨੰਬਰ ‘ਤੇ ਕਾਲ ਕਰਕੇ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਨਾਗਰਿਕ ਸੇਵਾਵਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।