1 ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ: ਸੀਐੱਮ ਮਾਨ

Prabhjot Kaur
1 Min Read

ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਤਰੀਕ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਜਾਣਕਾਰੀ ਦਿੱਦੇ ਲਿਖਿਆ ਹੈ ਕਿ, ‘1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ..ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ…
ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ..ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ…ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ…’

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment