ਮੁੱਖ ਮੰਤਰੀ ਚੰਨੀ ਨੇ ਬਿਜਲੀ ਖਪਤਕਾਰਾਂ ਲਈ ਕੀਤਾ ਵੱਡਾ ਐਲਾਨ

TeamGlobalPunjab
0 Min Read

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਚੰਨੀ ਨੇ ਐਲਾਨ ਕੀਤਾ ਕਿ 2 ਕਿੱਲੋਵਾਟ ਤੱਕ ਸਮਰਥਾ ਵਾਲਿਆਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣਗੇ ਤੇ ਕੱਟੇ ਬਿਜਲੀ ਕੁਨੈਕਸ਼ਨ ਬਹਾਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਬਕਾਇਆ ਬਿੱਲਾਂ ਦਾ ਭੁਗਤਾਨ ਪੰਜਾਬ ਸਰਕਾਰ ਕਰੇਗੀ। ਇਸ ਨਾਲ ਸਰਕਾਰ ਦੇ ਖ਼ਜ਼ਾਨੇ ’ਤੇ 1200 ਕਰੋੜ ਰੁਪਏ ਦਾ ਭਾਰ ਪਵੇਗਾ।

Share this Article
Leave a comment