ਚੰਡੀਗੜ੍ਹ, 26 ਮਾਰਚ: ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ,ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਕਦਮ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਪ੍ਰਸ਼ਾਸਨਿਕ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਦੇਖੋ ਸੂਚੀ
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਫਸਰਾਂ ਦੇ ਤਬਾਦਲੇ, ਵੇਖੋ ਸੂਚੀ

Leave a Comment
Leave a Comment