ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

Rajneet Kaur
1 Min Read

ਨਿਊਜ਼ ਡੈਸਕ:  ਪੰਜਾਬੀ ਇੰਡਸਟਰੀ ਦਾ ਜਾਣਿਆ ਪਹਿਚਾਨਿਆ ਚਿਹਰਾ  ਅਦਾਕਾਰਾ ਸਤਿੰਦਰ ਸੱਤੀ  ਜੋ ਇਕ ਇੱਕ ਸਫ਼ਲ ਅਦਾਕਾਰਾ, ਐਂਕਰ ਤੇ ਮੋਟੀਵੇਸ਼ਨਲ ਸਪੀਕਰ ਹਨ। ਉਹ ਇੰਨੀਂ ਦਿਨੀਂ ਪੰਜਾਬ ‘ਚ ਹਨ। ਸਤਿੰਦਰ ਸੱਤੀ ਗੁਰੁ ਕੀ ਨਗਰੀ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਅਦਾਕਾਰਾ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਵਿਖੇ ਮੱਥਾ ਟੇਕਦੇ ਨਜ਼ਰ ਆ ਰਹੇ ਹਨ।

ਇਸ ਦੇ ਨਾਲ ਹੀ ਸਤਿੰਦਰ ਸੱਤੀ  ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਤੇ ਆਪਣੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੀ ਭੈਣ ਦੇ ਨਾਲ ਖੜੇ ਨਜ਼ਰ ਆ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment