ਨਿਊਜ਼ ਡੈਸਕ: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦੇਹਾਂਤ ਹੋ ਗਿਆ ਹੈ। ਉਹ ਲੰਮੇ ਸਮੇਂ ਤੋਂ ਬਿਮਾਰ ਸਨ।
ਗੁਰਦਰਸ਼ਨ ਧੂਰੀ ਜਿਗਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੇ ਹੁਣ ਤੱਕ ਕਈ ਮਸ਼ਹੂਰ ਗੀਤ ਗਾਏ। ਦੱਸ ਦੇਈਏ ਕਿ ਗੁਰਦਰਸ਼ਨ ਧੂਰੀ ਦੇ ਕਈ ਚੋਟੀ ਦੇ ਕਲਾਕਾਰਾਂ ਨਾਲ ਗੀਤ ਆਏ ਹਨ। ਗੁਰਦਰਸ਼ਨ ਧੂਰੀ ਚੰਗੀ ਗਾਇਕੀ ਦੇ ਨਾਲ-ਨਾਲ ਬਹੁਤ ਹੀ ਮਿਲਣਸਾਰ ਤੇ ਚੰਗੇ ਇਨਸਾਨ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।