ਨੌਕਰੀਆਂ ਵਿੱਚ ਪੰਜਾਬੀਆਂ ਨੂੰ ਮਿਲੇਗੀ ਪਹਿਲ: ਮੁੱਖ ਮੰਤਰੀ ਚੰਨੀ ਨੇ ਕੀਤਾ ਐਲਾਨ  

TeamGlobalPunjab
1 Min Read

ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ  ਪੰਜਾਬੀਆਂ ਨੂੰ ਨੌਕਰੀਆਂ ਵਿਚ ਪਹਿਲ ਦਿੱਤੀ ਜਾਵੇਗੀ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਐਲਾਨ ਇਕ ਅਖਬਾਰ ਅਤੇ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਵਿਚ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਤਰਜ ਤੇ ਪੰਜਾਬ ਵਿਚ ਪੰਜਾਬੀਆਂ ਨੂੰ ਸਰਕਾਰੀ ਤੇ ਨਿੱਜੀ ਸੈਕਟਰ ਵਿਚ ਰੁਜ਼ਗਾਰ ਲਈ ਪਹਿਲ ਦਿੱਤੀ ਜਾਵੇਗੀ। ਇਸ ਬਾਰੇ ਵਿਧਾਨ ਸਭਾ ਸੈਸ਼ਨ ਵਿਚ ਵੀ ਕਾਨੂੰਨ ਵੀ ਲਿਆਂਦਾ ਜਾਵੇਗਾ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਲੱਖ ਨੌਕਰੀਆਂ ਦੇਵੇਗੀ, ਜਿਸ ਨਾਲ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮਿਲੇਗਾ।

Share this Article
Leave a comment