ਰਾਹੁਲ ਗਾਂਧੀ ਨੇ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਪਹੁੰਚ ਕੇ ਲੰਗਰ ਦੀ ਨਿਭਾਈ ਸੇਵਾ

Rajneet Kaur
1 Min Read

ਅੰਮ੍ਰਿਤਸਰ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ MP ਮੈਂਬਰ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਇਸ ਦੌਰਾਨ ਉਹ ਸੇਵਾ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਵਲੋਂ  ਲੰਗਰ ਦੇ ਵਿੱਚ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਅੱਜ ਸਬਜ਼ੀਆਂ ਅਤੇ ਲਸਣ ਕੱਟਿਆ ਅਤੇ ਜੂਠੇ ਬਰਤਨ ਸਾਫ਼ ਕੀਤੇ। ਫਿਰ ਉਨ੍ਹਾਂ ਨੇ ਹਾਲ ਵਿੱਚ ਲੰਗਰ ਵਰਤਾਇਆ।  ਬੀਤੀ ਰਾਤ ਵੀ ਉਨ੍ਹਾਂ ਨੇ  ਪਾਲਕੀ ਸਾਹਿਬ ਦੀ ਸੇਵਾ ਕੀਤੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment