ਕਾਂਗਰਸੀ ਆਗੂ ਰਾਹੁਲ ਗਾਂਧੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Prabhjot Kaur
1 Min Read

ਫਤਹਿਗੜ੍ਹ ਸਾਹਿਬ: ਰਾਹੁਲ ਗਾਂਧੀ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਅੱਜ ਉਹ ਲਾਲ ਰੰਗ ਦੀ ਪੱਗ ਬੰਨ੍ਹਕੇ ਆਏ ਸਨ। ਇਸ ਦੌਰਾਨ ਰਾਹੁਲ ਗਾਂਧੀ ਨਾਲ ਰਾਜਸਥਾਨ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ, ਸਚਿਨ ਪਾਇਲਟ, ਵਿਧਾਇਕ ਰਾਣਾ ਗੁਰਜੀਤ, ਸਾਧੂ ਸਿੰਘ ਧਰਮਸੋਤ, ਬਰਿੰਦਰਮੀਤ ਪਾਹੜਾ, ਕੁਲਬੀਰ ਸਿੰਘ ਜੀਰਾ ਵੀ ਸ਼ਾਮਲ ਹੋਏ।


Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment