ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੋਰੋਨਾ ਪਾਜ਼ਿਟਿਵ

TeamGlobalPunjab
1 Min Read

ਨਵੀਂ ਦਿੱਲੀ: ਕਾਂਗਰਸੀ ਆਗੂ ਰਾਹੁਲ ਗਾਂਧੀ ਵੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਟਵੀਟ ਕਰਕੇ ਦੱਸਿਆ ਕਿ ਉਨ੍ਹਾਂ ਵਿੱਚ ਕੋਰੋਨਾ ਦੇ ਹਲਕੇ ਲੱਛਣ ਸਨ। ਰਿਪੋਰਟ ਪਾਜ਼ਿਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ।

ਉਨ੍ਹਾਂ ਨੇ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਅਪੀਲ ਕੀਤੀ ਤੇ ਕਿਹਾ ਕਿ ਉਹ ਜਲਦ ਤੋਂ ਜਲਦ ਕੋਵਿਡ ਟੈਸਟ ਜ਼ਰੂਰ ਕਰਵਾ ਲੈਣ।

Share this Article
Leave a comment