ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਪੰਜਾਬ ਦੇ ਡੀਜੀਪੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਵੜਿੰਗ ਨੇ ਟਵੀਟ ਕਰਕੇ ਮੰਗ ਕਰਦਿਆਂ ਲਿਖਿਆ ਕਿ ਡੀਜੀਪੀ ਪੰਜਾਬ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਨੂੰ ਕਤਲੇਆਮ ਦੇ ਇੱਕ ਹੋਰ ਪੜਾਅ ਵੱਲ ਧੱਕਣ ਦੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦੇ।
Have written to @DGPPunjabPolice about taking note of activities of one, Amritpal Singh.
We can’t afford to push Punjab into another phase of extremism and wanton killings.
Life and blood of our youth are too sacred to be shed and wasted for imaginary grievances. pic.twitter.com/PkVh1j5KvA
— Amarinder Singh Raja Warring (@RajaBrar_INC) October 7, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.