ਰਾਣਾ ਆਸ਼ੂਤੋਸ਼ ਕੁਮਾਰ ਸਿੰਘ ਨੂੰ ਭਾਰਤੀ ਸਟੇਟ ਬੈਂਕ ਦੇ ਉਪ ਪ੍ਰਬੰਧ ਨਿਰਦੇਸ਼ਕ ਵਜੋਂ ਤਰੱਕੀ

TeamGlobalPunjab
1 Min Read

ਚੰਡੀਗੜ੍ਹ: ਭਾਰਤੀ ਸਟੇਟ ਬੈਂਕ, ਚੰਡੀਗੜ੍ਹ ਸਰਕਲ ਦੇ ਮੌਜੂਦਾ ਚੀਫ ਜਨਰਲ ਮੈਨੇਜਰ, ਰਾਣਾ ਆਸ਼ੂਤੋਸ਼ ਕੁਮਾਰ ਸਿੰਘ ਨੂੰ ਬੈਂਕ ਦੇ ਉਪ ਪ੍ਰਬੰਧ ਨਿਰਦੇਸ਼ਕ ਵਜੋਂ ਤਰੱਕੀ ਦਿੱਤੀ ਗਈ। ਸ਼੍ਰੀ ਸਿੰਘ ਨੂੰ ਬੈਕਿੰਗ ਸੇਵਾ ਦੇ ਵੱਖ ਵੱਖ ਖੇਤਰਾਂ ਦਾ 29 ਸਾਲਾਂ ਦਾ ਤਜ਼ਰਬਾ ਹੈ। ਭਾਰਤੀ ਸਟੇਟ ਬੈਂਕ ਨੇ ਦੇਸ਼ ਦੇ 14 ਮੁੱਖ ਮਹਾ ਪ੍ਰਬੰਧਕਾਂ ਨੂੰ ਤਰੱਕੀ ਦੇ ਕੇ ਉਪ ਪ੍ਰਬੰਧ ਨਿਰਦੇਸ਼ਕ ਬਣਾਇਆ ਹੈ। ਰਾਣਾ ਆਸ਼ੂਤੋਸ਼ ਕੁਮਾਰ ਸਿੰਘ 1991 ਵਿੱਚ ਪ੍ਰੋਬੇਸ਼ਨਰੀ ਅਫਸਰ ਵਜੋਂ ਭਰਤੀ ਹੋਏ ਸਨ ਅਤੇ ਉਨ੍ਹਾਂ ਨੇ ਮਹੱਤਵਪੂਰਨ ਅਹੁਦਿਆਂ ‘ਤੇ ਸ਼ਾਨਦਾਰ ਸੇਵਾਵਾਂ ਨਿਭਾਈਆਂ

Share this Article
Leave a comment