Home / News / ਰਣਬੀਰ ਸਿੰਘ ਗੰਗਵਾ ਚੁਣੇ ਗਏ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ

ਰਣਬੀਰ ਸਿੰਘ ਗੰਗਵਾ ਚੁਣੇ ਗਏ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ

ਚੰਡੀਗੜ੍ਹ: ਸੰਵਿਧਾਨ ਦਿਵਸ ‘ਤੇ ਹਰਿਆਣਾ ਵਿਧਾਨਸਭਾ ਦਾ ਵਿਸ਼ੇਸ਼ ਸ਼ੈਸ਼ਨ ਸ਼ੁਰੂ ਹੋ ਗਿਆ ਹੈ। ਭਾਜਪਾ ਦੇ ਵਿਧਾਇਕ ਰਣਬੀਰ ਗੰਗਵਾ ਨੂੰ ਸਰਬਸੰ‍ਮਤੀ ਨਾਲ ਵਿਧਾਨ ਸਭਾ ਡਿਪਟੀ ਸਪੀਕਰ ( deputy speaker ) ਚੁਣਿਆ ਗਿਆ ਉੱਥੇ ਹੀ ਵਿਰੋਧੀ ਪੱਖ ਵਲੋਂ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਗਿਆ।

ਹਰਿਆਣਾ ਵਿਧਾਨਸਭਾ ਵਿੱਚ ਅੱਜ ਨਵਾਂ ਇਤਿਹਾਸ ਰਚਿਆ ਗਿਆ। ਸੰਵਿਧਾਨ ਨੂੰ ਅਪਨਾਉਣ ਦੀ 70ਵੀਂ ਵਰ੍ਹੇਗੰਢ ‘ਤੇ ਪਹਿਲੀ ਵਾਰ ਵਿਧਾਨਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਜਿਸ ਦੀ ਸ਼ੁਰੂਆਤ ਮੰਗਲਵਾਰ ਸਵੇਰੇ 11 ਵਜੇ ਹੋਈ। ਸੰਵਿਧਾਨ ‘ਤੇ ਚਰਚਾ ਦੇ ਨਾਲ ਹੀ ਸੈਸ਼ਨ ਵਿੱਚ ਸਰਕਾਰ ਨੇ ਕੁੱਝ ਅਹਿਮ ਮਤੇ ਵੀ ਪਾਸ ਕੀਤੇ। ਹਾਲਾਂਕਿ, ਇਸ ‘ਤੇ ਹਾਲੇ ਤਸਵੀਰ ਸਾਫ਼ ਨਹੀਂ ਹੋ ਪਾਈ ਹੈ।

Check Also

ਮੁੱਖ ਮੰਤਰੀ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਮੁਹਾਲੀ ਜ਼ਿਲੇ ਲਈ ਦੋ ਵੱਡੇ ਪ੍ਰਾਜੈਕਟਾਂ ਦਾ ਵਰਚੁਅਲ ਉਦਘਾਟਨ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਮੁਹਾਲੀ ਜ਼ਿਲੇ ਲਈ ਦੋ …

Leave a Reply

Your email address will not be published. Required fields are marked *