ਮੁੰਬਈ: ਬਾਲੀਵੁੱਡ ਦੇ ਕਈ ਸਿਤਾਰੇ ਲਗਾਤਾਰ ਕੋਰੋਨਾ ਮਹਾਂਮਾਰੀ ਦੀ ਲਪੇਟ ਵਿੱਚ ਆ ਰਹੇ ਹਨ ਤੇ ਇਸ ਲਿਸਟ ‘ਚ ਹੁਣ ਰਣਧੀਰ ਕਪੂਰ ਦਾ ਵੀ ਨਾਮ ਸ਼ਾਮਲ ਹੋ ਗਿਆ ਹੈ। 74 ਸਾਲਾ ਰਣਧੀਰ ਕਪੂਰ ਨੂੰ ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਬਾਅਦ ਇਲਾਜ ਲਈ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।
ਰਿਪੋਰਟਾਂ ਮੁਤਾਬਕ ਹਸਪਤਾਲ ਦੇ ਸੀਈਓ ਅਤੇ ਐਗਜ਼ਿਕਿਊਟਿਵ ਡਾਇਰੈਕਟਰ ਡਾ.ਸੰਤੋਸ਼ ਸ਼ੈਟੀ ਦਾ ਕਹਿਣਾ ਹੈ ਕਿ, ‘ਰਣਧੀਰ ਕਪੂਰ ਹਸਪਤਾਲ ਵਿੱਚ ਭਰਤੀ ਹਨ ਤੇ ਬੀਤੀ ਰਾਤ ਤੋਂ ਹੀ ਉਨ੍ਹਾਂ ਦਾ ਇਲਾਜ ਸ਼ੁਰੂ ਹੋ ਗਿਆ ਹੈ, ਉਨ੍ਹਾਂ ਦੀ ਸਿਹਤ ਹਾਲੇ ਠੀਕ ਹੈ।
View this post on Instagram