ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਰਾਜ ਦੇ ਪੁਲਿਸ ਮਹਿਕਮੇ ਵਿੱਚ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਤੁਰੰਤ ਪ੍ਰਭਾਵ ਤੋਂ 20 IPS ਅਤੇ HPS ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ (IAS) ਵੱਲੋਂ ਜਾਰੀ ਇਸ ਸੂਚੀ ਵਿੱਚ ਗੁਰੂਗ੍ਰਾਮ ਅਤੇ ਪੰਚਕੂਲਾ ਵਰਗੇ ਹਾਈ-ਪ੍ਰੋਫਾਈਲ ਜ਼ਿਲ੍ਹਿਆਂ ਦੇ ਪੁਲਿਸ ਕਮਿਸ਼ਨਰ ਵੀ ਬਦਲੇ ਗਏ ਹਨ। ਸਿਬਾਸ਼ ਕਬਿਰਾਜ ਨੂੰ ਗੁਰੂਗ੍ਰਾਮ ਦਾ ਨਵਾਂ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਗੁਰੂਗ੍ਰਾਮ, ਕਰਨਾਲ, ਹਿਸਾਰ, ਪੰਚਕੂਲਾ ਅਤੇ ਰਾਜ ਅਪਰਾਧ ਸ਼ਾਖਾ ਸਮੇਤ ਕਈ ਮਹੱਤਵਪੂਰਨ ਅਹੁਦਿਆਂ ‘ਤੇ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਜਿਸ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

