BREAKING : ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਹਲਕੇ ਤੋਂ ਉਮੀਦਵਾਰ ਐਲਾਨਿਆ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਨਰਜੀਤ ਸਿੰਘ ਗੋਲਡੀ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ।

ਵਿਨਰਜੀਤ ਸਿੰਘ ਗੋਲਡੀ ਪਾਰਟੀ ਦੇ ਨੌਜਵਾਨ ਆਗੂਆਂ ਵਿੱਚੋਂ ਇੱਕ ਹਨ ਅਤੇ ਉਹ ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਰਹੇ ਹਨ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੁਣ ਤੱਕ ਆਪਣੇ 91 ਉਮੀਦਵਾਰ ਐਲਾਨੇ ਜਾ ਚੁੱਕੇ ਹਨ।

- Advertisement -

Share this Article
Leave a comment