ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ (ਬ) ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਸੀਨੀਅਰ ਆਗੂ ਰਾਜ ਸਭਾ ਮੈਂਬਰ ਸਤੀਸ਼ ਮਿਸ਼ਰਾ ਕੱਲ ਮੀਟਿੰਗ ਕਰਨਗੇ। ਚੰਡੀਗੜ੍ਹ ‘ਚ ਹੋਣ ਜਾ ਰਹੀ ਇਸ ਮੀਟਿੰਗ ‘ਚ ਅਕਾਲੀ-ਬਸਪਾ ਗਠਜੋੜ ਨੂੰ ਲੈ ਕੇ ਚਰਚਾ ਹੋਣੀ ਹੈ। ਸੰਭਾਵਨਾ ਹੈ ਕਿ ਕੱਲ੍ਹ ਹੀ ਦੋਵੇਂ ਪਾਰਟੀਆਂ ਵੱਲੋਂ ਸਾਂਝੇ ਤੌਰ ਤੇ ਗਠਜੋੜ ਦਾ ਐਲਾਨ ਕੀਤਾ ਜਾ ਸਕਦਾ ਹੈ।
(ਸਤੀਸ਼ ਮਿਸ਼ਰਾ)