ਅਕਾਲੀ ਦਲ ਨੇ ਚੋਣ ਰੈਲੀਆਂ ਦੀ ਆਗਿਆ ਦੇਣ ਲਈ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

TeamGlobalPunjab
1 Min Read

ਚੰਡੀਗੜ੍ਹ: ਅਕਾਲੀ ਦਲ ਨੇ ਚੋਣ ਰੈਲੀਆਂ ਅਤੇ ਕਾਰਨਰ ਮੀਟਿੰਗਾਂ ‘ਤੇ ਪੂਰਨ ਪਾਬੰਦੀ ਦੇ ਆਪਣੇ ਪੁਰਾਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ECI ਨੂੰ ਪੱਤਰ ਲਿਖਿਆ ਹੈ।

ਇਸ ਸਬੰਧੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਟਵੀਟ ਕਰਕੇ ਲਿਖਿਆ ਕਿ ਉਮੀਦਵਾਰਾਂ ਲਈ ਸਮਾਜ ਦੇ ਸਾਰੇ ਵਰਗਾਂ ਤੱਕ ਪਹੁੰਚਣ ਲਈ ਛੋਟੀਆਂ ਮੀਟਿੰਗਾਂ ਜ਼ਰੂਰੀ ਹਨ।

Share this Article
Leave a comment