ਸਹਾਰਾ ਗਰੁੱਪ ਦੇ ਮੁਖੀ ਸੁਬਰਤ ਰਾਏ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਮੰਗਲਵਾਰ ਦੇਰ ਸ਼ਾਮ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੀ ਮ੍ਰਿਤਕ ਦੇਹ ਬੁੱਧਵਾਰ ਨੂੰ ਲਖਨਊ ਲਿਆਂਦੀ ਜਾਣ ਦੀ ਸੰਭਾਵਨਾ ਹੈ, ਜਿੱਥੇ ਸਹਾਰਾ ਸ਼ਹਿਰ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ।
ਸਹਾਰਾ ਇੰਡੀਆ ਵੱਲੋਂ ਹੁਣ ਤੱਕ ਦਿੱਤੀ ਗਈ ਜਾਣਕਾਰੀ ਅਨੁਸਾਰ ਸੁਬਰਤ ਰਾਏ ਮੈਟਾਸਟੈਟਿਕ ਸਟ੍ਰੋਕ, ਹਾਈ ਬਲੱਡ ਪ੍ਰੈਸ਼ਰ ਅਤੇ ਡਾਇਬਟੀਜ਼ ਤੋਂ ਪੀੜਤ , ਇਨ੍ਹਾਂ ਤਿੰਨਾਂ ਸਮੱਸਿਆਵਾਂ ਕਾਰਨ ਉਨ੍ਹਾਂ ਨੂੰ ਕਈ ਹੋਰ ਬੀਮਾਰੀਆਂ ਨੇ ਵੀ ਘੇਰ ਲਿਆ ਸੀ। 14 ਨਵੰਬਰ ਦੀ ਰਾਤ 10:30 ਵਜੇ ਦਿਲ ਦੀ ਧੜਕਣ ਬੰਦ ਹੋਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਦੋ ਦਿਨ ਪਹਿਲਾਂ 12 ਨਵੰਬਰ ਨੂੰ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਸਪਾ ਪ੍ਰਧਾਨ ਅਖਿਲੇਸ਼ ਯਾਦਵ ਅਤੇ ਉਨ੍ਹਾਂ ਦੇ ਚਾਚਾ ਸ਼ਿਵਪਾਲ ਸਿੰਘ ਯਾਦਵ ਸਮੇਤ ਕਈ ਸਿਆਸੀ ਹਸਤੀਆਂ ਨੇ ਸਹਾਰਾ ਸ਼੍ਰੀ ਸੁਬਰਤ ਰਾਏ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
सहारा श्री सुब्रत रॉय जी का निधन उत्तर प्रदेश और देश के लिए भावात्मक क्षति हैं क्योंकि वो एक अति सफल व्यवसायी के साथ-साथ एक ऐसे अति संवेदनशील विशाल हृदयवाले व्यक्ति भी थे जिन्होंने अनगिनत लोगों की सहायता की उनका सहारा बने।
भावभीनी श्रद्धांजलि! pic.twitter.com/Gdhmy5mDs8
— Akhilesh Yadav (@yadavakhilesh) November 14, 2023
सहाराश्री सुब्रत रॉय जी के निधन का दुःखद समाचार प्राप्त हुआ है।
ईश्वर दिवंगत की आत्मा को शांति प्रदान करें और शोक संतप्त परिजनों को इस असीम दुःख को सहन करने की शक्ति प्रदान करें।
भावपूर्ण श्रद्धांजलि!
— Shivpal Singh Yadav (@shivpalsinghyad) November 14, 2023
सहाराश्री सुब्रत रॉय जी का निधन, अत्यंत दुःखद।
ईश्वर उनकी आत्मा को शांति दें।
शोकाकुल परिजनों को ये असीम दुःख सहने का संबल प्राप्त हो।
भावभीनी श्रद्धांजलि ! pic.twitter.com/QO6vAjriAv
— Samajwadi Party (@samajwadiparty) November 14, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.