ਸੰਗਰੂਰ ਉਪ ਚੋਣ ਲਈ ਵੋਟਿੰਗ ਸ਼ੁਰੂ, ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ

ਸੰਗਰੂਰ- ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸੰਗਰੂਰ ਦੇ 296 ਪੋਲਿੰਗ ਸਟੇਸ਼ਨਾਂ ਨੂੰ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਹਰੇਕ ਪੋਲਿੰਗ ਸਟੇਸ਼ਨ ਵਿੱਚ ਦੋ ਬੈਲਟ ਯੂਨਿਟ, ਇੱਕ ਕਾਉਂਟਿੰਗ ਯੂਨਿਟ ਅਤੇ ਇੱਕ ਵੀਵੀਪੀਏਟੀ ਮੌਜੂਦ ਹੈ। ਦੱਸ ਦੇਈਏ ਸੀਐਮ ਭਗਵੰਤ ਮਾਨ ਨੇ ਸੰਗਰੂਰ ਲੋਕ ਸਭਾ ਸੀਟ ਛੱਡ ਦਿੱਤੀ ਸੀ। ਸੰਗਰੂਰ ਲੋਕ ਸਭਾ ਉਪ ਚੋਣ ਲਗਭਗ ਤਿੰਨ ਮਹੀਨੇ ਪਹਿਲਾਂ ਸ਼ਾਨਦਾਰ ਜਿੱਤ ਨਾਲ ਪੰਜਾਬ ਦੀ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਲਈ ਸਖ਼ਤ ਚੁਣੌਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਹੁਣ ਵਿਧਾਇਕਾਂ ਨੂੰ ਮਿਲੇਗੀ ਇੱਕ ਪੈਨਸ਼ਨ, ਰਾਜਪਾਲ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ: ਪੰਜਾਬ ’ਚ ਹੁਣ ਸਾਬਕਾ ਵਿਧਾਇਕਾਂ ਨੂੰ ਇੱਕ ਪੈਨਸ਼ਨ ਮਿਲੇਗੀ। ਇਸੇ ਦੇ ਚੱਲਦੇ ਪੰਜਾਬ ’ਚ …

Leave a Reply

Your email address will not be published.