ਨਵੀਂ ਦਿੱਲੀ: ਦਿੱਲੀ ‘ਚ ਵਧਦੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਸਾਰੀਆਂ ਨੋਡਲ ਏਜੰਸੀਆਂ ਅਲਰਟ ਮੋਡ ਵਿੱਚ ਹਨ। ਸੰਘਣੇ ਜ਼ਹਿਰੀਲੇ ਧੂੰਏਂ ਨੇ ਇੱਥੇ ਸ਼ਹਿਰ ਨੂੰ ਘੇਰਿਆ ਹੋਇਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅਨੁਸਾਰ ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕਾਂਕ (AQI) ਇਸ ਹਫ਼ਤੇ ਲਗਾਤਾਰ ਛੇਵੇ ਦਿਨ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ।
ਹਾਲਾਤ ਬਹੁਤ ਗੰਭੀਰ ਬਣੇ ਹੋਏ ਹਨ। ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਸਿੱਖਿਆ ਵਿਭਾਗ ਵੱਲੋਂ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਦਿੱਲੀ ਦੇ ਪ੍ਰਾਇਮਰੀ ਸਕੂਲ 10 ਨਵੰਬਰ ਤੱਕ ਬੰਦ ਕਰ ਦਿੱਤੇ ਹਨ। ਗ੍ਰੇਡ 6-12 ਲਈ ਸਕੂਲਾਂ ਨੂੰ ਆਨਲਾਈਨ ਕਲਾਸਾਂ ਦਾ ਵਿਕਲਪ ਦਿੱਤਾ ਜਾ ਰਿਹਾ ਹੈ।
As pollution levels continue to remain high, primary schools in Delhi will stay closed till 10th November.
For Grade 6-12, schools are being given the option of shifting to online classes.
- Advertisement -
— Atishi (@AtishiAAP) November 5, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.