ਚੰਡੀਗੜ੍ਹ:ਪੰਜਾਬ ਵਿੱਚ ਇੱਕ ਵਾਰ ਫਿਰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਵਾਰ ਪੰਜਾਬ ਸਮੇਤ ਕਈ ਰਾਜਾਂ ਵਿੱਚ ਸੋਮਵਾਰ, 14 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਦਿਨ ਡਾ. ਬੀ.ਆਰ. ਅੰਬੇਡਕਰ ਦਾ ਜਨਮਦਿਨ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਹੈ। ਇਸ ਕਾਰਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।