ਸ਼੍ਰੋਮਣੀ ਅਕਾਲੀ ਦਲ (ਅ) ਤੇ ਸਹਿਯੋਗੀ ਪਾਰਟੀਆਂ ਵਲੋਂ ਵਿਰੋਧ, ਪੁਲਿਸ ਨੇ ਬੈਰੀਕੇਡ ਲਗਾ ਕੇ ਰੋਕੇ ਸਿੰਘ

Rajneet Kaur
1 Min Read

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਸ਼ੁਰੂ ਹੋ ਗਿਆ ਹੈ।  ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਜਨਰਲ ਇਜਲਾਸ ਨੂੰ ਲੈ ਕੇ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਉਨ੍ਹਾਂ ਦੀਆਂ ਸਹਿਯੋਗੀ ਸਿੱਖ ਜਥੇਬੰਦੀਆ ਵਲੋਂ ਇਸ ਇਜਲਾਸ ਨੂੰ ਲੈ ਕੇ ਆਪਣੇ ਹੱਥਾਂ ਵਿਚ ਤਖ਼ਤੀ ਫੜਕੇ ਵਿਰੋਧ ਕੀਤਾ ਜਾ ਰਿਹਾ ਸੀ। ਜਿਨ੍ਹਾਂ ਨੂੰ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਸਰਾਵਾਂ ਦੇ ਬਾਹਰ ਰੋਕ ਲਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment