ਸਿੱਧੂ ਮੂਸੇਵਾਲਾ ਦੀ ਮਾਤਾ ਨੇ ਦਿੱਤਾ ਪੁੱਤਰ ਨੂੰ ਜਨਮ

Rajneet Kaur
1 Min Read

ਮਾਨਸਾ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕੀਤੀ ਅਤੇ ਕੈਪਸ਼ਨ ਵਿੱਚ ਲਿਖਿਆ, ਸ਼ੁਭਦੀਪ ਨੂੰ ਪਿਆਰ ਕਰਨ ਵਾਲੀਆਂ ਲੱਖਾਂ ਰੂਹਾਂ ਦੀਆਂ ਅਸੀਸਾਂ ਨਾਲ, ਅਕਾਲ ਪੁਰਖ ਨੇ ਸਾਨੂੰ ਸ਼ੁਭ ਦੇ ਛੋਟੇ ਹੀਰੋ ਨੂੰ ਆਪਣੀ ਗੋਦ ਵਿੱਚ ਦਿੱਤਾ ਹੈ। ਪ੍ਰਮਾਤਮਾ ਦੀ ਮੇਹਰ ਨਾਲ ਸਾਦਕਾ ਦਾ ਪਰਿਵਾਰ ਤੰਦਰੁਸਤ ਹੈ ਅਤੇ ਮੈਂ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਧੰਨਵਾਦੀ ਹਾਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment