ਨਿਊਜ਼ ਡੈਸਕ : ਬੀਤੇ ਕੱਲ੍ਹ ਤੋਂ ਜਦੋਂ ਤੋਂ ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਲਗਾਤਾਰ ਇਸ ਮਸਲੇ ਨੂੰ ਲੈ ਕੇ ਬਿਆਨੀਆਂ ਵੀ ਸਾਹਮਣੇ ਆ ਰਹੀਆਂ ਹਨ। ਇਸੇ ਦਰਮਿਆਨ ਹੁਣ ਭਾਈ ਅੰਮ੍ਰਿਤਪਾਲ ਸਿੰਘ ਨਾਲ ਸਹਿਮਤੀ ਪ੍ਰਗਟਾਉਣ ਵਾਲੇ ਸਿਮਰਨਜੀਤ ਸਿੰਘ ਮਾਨ ਵੱਲੋਂ ਵੀ ਇਸ ‘ਤੇ ਪ੍ਰਤੀਕਿਰਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਵੱਡੀਆਂ ਸੰਸਥਾਵਾਂ ਜਿਵੇਂ ਸ਼ੋਮਣੀ ਗੁ. ਪ੍ਰ. ਕਮੇਟੀ ਜਾਂ ਵਿਦੇਸ਼ੀ ਸਿੱਖ ਉਨ੍ਹਾਂ ਦਾ ਸਾਥ ਦਿੰਦੇ ਹਨ ਤਾਂ ਉਹ ਜਰੂਰ ਗ੍ਰਿਫਤਾਰ ਕੀਤੇ ਗਏ ਸਿੰਘਾਂ ਦੀ ਮਦਦ ਕਰਨਗੇ। ਉਨ੍ਹਾਂ ਹੋਰ ਕੀ ਕਿਹਾ ਆਓ ਸੁਣਦੇ ਹਾਂ ਵੀਡੀਓ ਜਰੀਏ
