ਚੰਡੀਗੜ੍ਹ : ਗਾਇਕ ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਜਿਸ ਦੀ ਤਸਵੀਰ ਮੀਕਾ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਇਸ ਦੌਰਾਨ ਮੀਕਾ ਸਿੰਘ ਨੇ ਲਿਖਿਆ ਕਿ ਇਕ ਵਿਅਕਤੀ ਜਿਸ ਨੇ ਇਕ ਕਲਾਕਾਰ ਦੇ ਰੂਪ ‘ਚ ਆਪਣਾ ਕਰੀਅਰ ਸ਼ੁਰੂ ਕੀਤਾ ਤੇ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਗਏ। ਪੰਜਾਬ ਦੀ ਮਿੱਟੀ ਨਾਲ ਜੁੜੇ ਇਨਸਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ।
It was great meeting the Honourable Chief Minister of Punjab, our respected @BhagwantMann ji. A man who started his career as an artist he has seen may ups and down in his life. pic.twitter.com/d98sglfUa7
— King Mika Singh (@MikaSingh) April 5, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.