ਸੋਨੂੰ ਸੂਦ ਤੇ ਜੈਕਲੀਨ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Rajneet Kaur
1 Min Read

ਨਿਊਜ਼ ਡੈਸਕ: ਬਾਲੀਵੁੱਡ ਦੇ ਸਟਾਰ ਸੋਨੂੰ ਸੂਦ ਅਤੇ ਜੈਕਲੀਨ ਫਰਨਾਂਡੀਜ਼ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਹ ਜਲਦ ਹੀ ਆਪਣੀ ਫਿਲਮ ‘ਫਤਿਹ’ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਸਮੂਹ ਸਾਥੀਆਂ ਸਮੇਤ ਹਰਿਮੰਦਰ ਸਾਹਿਬ ਮੱਥਾ ਟੇਕਿਆ। ਸੋਨੂੰ ਸੂਦ ਨੇ ਦੱਸਿਆ ਕਿ ਉਹ ਇਸ ਫਿਲਮ ਦੀ ਸ਼ੂਟਿੰਗ ਅੰਮ੍ਰਿਤਸਰ ਤੋਂ ਸ਼ੁਰੂ ਕਰਨ ਜਾ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment