Home / News / ਅਦਾਕਾਰ ਸੋਨੂ ਸੂਦ ਹੋਏ ਕੋਰੋਨਾ ਦਾ ਸ਼ਿਕਾਰ, ਟਵੀਟ ਕਰ ਲੋਕਾਂ ਨੂੰ ਕੀਤੀ ਅਪੀਲ

ਅਦਾਕਾਰ ਸੋਨੂ ਸੂਦ ਹੋਏ ਕੋਰੋਨਾ ਦਾ ਸ਼ਿਕਾਰ, ਟਵੀਟ ਕਰ ਲੋਕਾਂ ਨੂੰ ਕੀਤੀ ਅਪੀਲ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸੋਨੂੰ ਸੂਦ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਸੋਨੂ ਸੂਦ ਨੇ ਖੁਦ ਨੇ ਖੁਦ ਸੋਸ਼ਲ ਮੀਡੀਆ ‘ਤੇ ਪੋਸਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

ਸੋਨੂ ਸੂਦ ਨੇ ਟਵੀਟ ਕਰ ਲਿਖਿਆ, ‘ਨਮਸਕਾਰ ਦੋਸਤੋਂ, ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਕੋਵਿਡ 19 ਦਾ ਮੇਰਾ ਟੈਸਟ ਪਾਜ਼ਿਟਿਵ ਆਇਆ ਹੈ। ਇਸ ਲਈ ਮੈਂ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਪਰੇਸ਼ਾਨੀ ਦੀ ਕੋਈ ਗੱਲ ਨਹੀਂ ਹੈ ਉਲਟਾ ਹੁਣ ਮੇਰੇ ਕੋਲ ਪਹਿਲਾਂ ਨਾਲੋਂ ਸਮਾਂ ਰਹੇਗਾ ਤੁਹਾਡੀਆਂ ਮੁਸ਼ਕਲਾਂ ਨੂੰ ਠੀਕ ਕਰਨ ਦਾ। ਯਾਦ ਰਹੇ, ਕੋਈ ਵੀ ਤਕਲੀਫ … ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।’

Check Also

ਕਾਂਗਰਸੀ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਚੁੱਕਿਆ ਅਨੌਖਾ ਕੱਦਮ, ਸੰਨਿਆਸੀ ਦੇ ਮੂੰਹ ‘ਚੋਂ ਕੱਢਿਆ ਭੋਜਨ ਆਪ ਖਾਧਾ

ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ …

Leave a Reply

Your email address will not be published.