ਸਪੀਕਰ ਨੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ‘ਚੋਂ ਕੀਤਾ ਬਾਹਰ

TeamGlobalPunjab
1 Min Read

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ) : ਅਕਾਲੀ ਦਲ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ‘ਚੋਂ ਸਪੀਕਰ ਨੇ ਬਾਹਰ ਕੱਢ ਦਿੱਤਾ ਗਿਆ,  ਅਕਾਲੀ ਦਲ ਦੇ ਵਿਧਾਇਕ ਹੁਣ ਵਿਧਾਨ ਸਭਾ ਸੈਸ਼ਨ ਵਿੱਚ ਹਿੱਸਾ ਨਹੀਂ ਲੈ ਸਕਣਗੇ । ਵਿਧਾਨ ਸਭਾ ਦੇ ਨਿਯਮਾਂ ਤਹਿਤ ਇਸ ਨੂੰ ‘ਨੇਮ’ ਕਰਨਾ ਕਹਿੰਦੇ ਹਨ।

ਅਸਲ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਅਕਾਲੀ ਦਲ ਅਤੇ ਕਾਂਗਰਸੀ ਵਿਧਾਇਕਾਂ ਦੀ ਲੰਮਾ ਸਮਾਂ ਨੋਕ-ਝੋਕ ਹੋਈ ਸੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਕੁਰਸੀ ਦੇ ਸਾਹਮਣੇ ਜਾ ਕੇ ਬੋਲਬੁਲਾਰਾ ਕੀਤਾ ਸੀ । ਜਿਸ ਕਾਰਨ ਸਪੀਕਰ ਰਾਣਾ ਕੇ ਪੀ ਸਿੰਘ ਵੱਲੋਂ ਅਕਾਲੀ ਵਿਧਾਇਕਾਂ ਨੂੰ ‘ਨੇਮ’ ਕਰ ਦਿੱਤਾ ਗਿਆ।

Share this Article
Leave a comment