ਪਟਿਆਲਾ: ਕੋਰੋਨਾ ਵਾਇਰਸ ਸੰਕਟ ਦੌਰਾਨ ਪੰਜਾਬ ਵਿੱਚ ਪੈਦਾ ਹੋਏ ਹਾਲਾਤਾਂ ਵਾਰੇ ਗਲੋਬਲ ਪੰਜਾਬ ਟੀਵੀ ‘ਤੇ ਜਗਰਾਓਂ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਨਾਲ ਖਾਸ ਗੱਲਬਾਤ ਵਿਚ ਉਨ੍ਹਾ ਕਈ ਅਹਿਮ ਮੁੱਦਿਆਂ ਤੇ ਚਰਚਾ ਕੀਤੀ। ਉਨ੍ਹਾ ਕਿਹਾ ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਦੀ ਕਾਰਗੁਜ਼ਾਰੀ ਫੇਲ੍ਹ ਰਹੀ ਹੈ ਇਸਦੇ ਨਾਲ ਹੀ ਸ਼ਰਾਬ ਦੀ ਹੋਮ ਡਿਲੀਵਰੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਮਾਣੂੰਕੇ ਨੇ ਸੁਮੇਧ ਸੈਣੀ ਦੇ ਮੁੱਦੇ ਤੇ ਬੋਲਦਿਆਂ ਕਿਹਾ ਉਨ੍ਹਾ ਦੀ ਜਲਦ ਗ੍ਰਿਫਤਾਰੀ ਹੋਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਹੋਰ ਕਈ ਮੁੱਦਿਆਂ ਹੋਈ ਚਰਚਾ ਸੁਣੋ ਹੇਂਠ ਦਿੱਤੇ ਵੀਡੀਓ ਲਿੰਕ ‘ਚ