ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ 19 ਅਕਤੂਬਰ ਨੂੰ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

TeamGlobalPunjab
1 Min Read

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਐਕਟਾਂ ਦੇ ਮਾਮਲੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 19 ਅਕਤੂਬਰ ਨੂੰ ਹੋਵੇਗਾ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਦੀ ‘ਚ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਸੂਬਾ ਸਰਕਾਰ ਵਿਧਾਨਕ, ਕਾਨੂੰਨੀ ਅਤੇ ਹੋਰ ਰਸਤੇ ਰਾਹੀਂ ਖੇਤ ਕਾਨੂੰਨਾਂ ਵਿਰੁੱਧ ਲੜਾਈ ਲੜੇਗੀ।

Share This Article
Leave a Comment