ਸੁਖਬੀਰ ਬਾਦਲ ਤੇ ਭਗਵੰਤ ਮਾਨ ਨੇ ਵੀ ਦੀਪ ਸਿੱਧੂ ਦੀ ਮੌਤ ਦਾ ਅਫ਼ਸੋਸ ਜਤਾਇਆ

TeamGlobalPunjab
0 Min Read

ਚੰਡੀਗੜ੍ਹ  – ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਤੇ ਧੂਰੀ ਤੋਂ ਉਮੀਦਵਾਰ  ਭਗਵੰਤ ਮਾਨ ਨੇ ਵੀ ਦੀਪ ਸਿੱਧੂ  ਦੀ ਸੜਕ ਹਾਦਸੇ ਚ ਅਚਾਨਕ ਮੌਤ ਹੋ ਜਾਣ ਤੇ ਅਫ਼ਸੋਸ ਜਤਾਇਆ ਹੈ।

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਜਲਾਲਾਬਾਦ ਹਲਕੇ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ  ਨੇ ਵੀ ਆਪਣੇ ਟਵਿੱਟਰ ਹੈਂਡਲ ਤੇ  ਪੋਸਟ ਪਾ ਕੇ  ਦੀਪ ਸਿੱਧੂ ਮੌਤ ਦਾ ਅਫ਼ਸੋਸ ਜ਼ਾਹਿਰ ਕੀਤਾ ਹੈ।

- Advertisement -

 

Share this Article
Leave a comment