ਸੁਖ਼ਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਇੱਕ ਹੋਰ ਉਮੀਦਵਾਰ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖ਼ਬੀਰ ਸਿਘ ਬਾਦਲ ਨੇ ਚੋਣਾਂ ਦੇ ਮੱਦੇਨਜ਼ਰ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਅਨੁਸਾਰ ਲੁਧਿਆਣਾ ਨੋਰਥ ਤੋਂ ਆਰ.ਡੀ. ਸ਼ਰਮਾ ਨੂੰ ਉਮੀਦਵਾਰ ਐਲਾਨਿਆਂ ਗਿਆ ਹੈ। ਚੀਮਾ ਅਨੁਸਾਰ ਇਸ ਦੇ ਨਾਲ ਹੀ ਹੁਣ ਤੱਕ ਐਲਾਨੇ ਉਮੀਦਵਾਰਾਂ ਦੀ ਗਿਣਤੀ 84 ਹੋ ਗਈ ਹੈ।

Share This Article
Leave a Comment