ਬੀਬੀ ਜਗੀਰ ਕੌਰ ਤੇ ਬਿਕਰਮ ਮਜੀਠੀਆ ਇਹਨਾਂ ਹਲਕਿਆਂ ਤੋਂ ਲੜਨਗੇ ਚੋਣਾਂ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਭੁਲੱਥ ਤੋਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਮਜੀਠਾ ਚੋਣ ਹਲਕੇ ਤੋਂ ਚੋਣ ਲੜਨਗੇ। ਅਕਾਲੀ ਦਲ ਨੇ ਹੁਣ ਤੱਕ 89 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

- Advertisement -

Share this Article
Leave a comment