ਚੰਡੀਗੜ੍ਹ: ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਇਕ ਹੰਗਾਮੀ ਮੀਟਿੰਗ ਸੱਦੀ ਹੈ। ਮਿਲੀ ਜਾਣਕਾਰੀ ਮੁਤਾਬਕ ਬੈਠਕ ‘ਚ
ਟਿਊਬਵੈੱਲ, ਬੀਜਾਂ ਦੇ ਘੁਟਾਲੇ, ਮਾਲੀਆ ਘਾਟੇ ਅਤੇ ਮੁਫ਼ਤ ਬਿਜਲੀ ਸਪਲਾਈ ਬੰਦ ਕਰਨ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਸੁਖਬੀਰ ਬਾਦਲ ਵੱਲੋਂ ਇਹ ਬੈਠਕ ਚੰਡੀਗੜ੍ਹ ਦੇ ਦਫ਼ਤਰ ‘ਚ 30 ਮਈ ਨੂੰ 12 ਵਜੇ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ।
ਸੁਖਬੀਰ ਬਾਦਲ ਵੱਲੋਂ ਸੱਦੀ ਗਈ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ
Leave a Comment
Leave a Comment