ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਮਣੇ ਸਿੰਘ ਸਹਿਬਾਨ ਵਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਤੋਂ ਬਹੁਤ ਭੁੱਲਾਂ ਹੋਈਆਂ ਹਨ। ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਮੁੱਦੇ ’ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ ਦੌਰਾਨ ਭੁੱਲਾਂ ਹੋਈਆਂ ਹਨ।
- ਸੁਖਬੀਰ ਨੇ ਸੌਦਾ ਸਾਧ ਨੂੰ ਮੁਆਫੀ ਦਿਵਾਉਣ ਦਾ ਗੁਨਾਹ ਕਬੂਲਿਆ
- ਸੁਖਬੀਰ ਨੇ ਸੌਦਾ ਸਾਧ ਨੂੰ ਮੁਆਫੀ ਦਿਵਾਉਣ ਲਈ ਜਥੇਦਾਰਾਂ ’ਤੇ ਦਬਾਅ ਦਾ ਗੁਨਾਹ ਕਬੂਲਿਆ
- ਬਹਿਬਲ ਕਲਾਂ ਗੋਲੀਕਾਂਡ ਦੀ ਸੁਖਬੀਰ ਬਾਦਲ ਨੇ ਮੰਨੀ ਗਲਤੀ
- ਸੁਖਬੀਰ ਨੇ ਜ਼ਾਲਮ ਅਫਸਰਾਂ ਨੂੰ ਤਰੱਕੀ ਦੇਣ ਦਾ ਗੁਨਾਹ ਕਬੂਲਿਆ
- ਗੁਰੂ ਦੀ ਗੋਲਕ ਦੀ ਬੇਅਦਬੀ ਦਾ ਗੁਨਾਹ ਕਬੂਲਿਆ
- ਗੋਲਕ ਦੇ ਪੈਸਿਆਂ ਦੀ ਦੁਰਵਰਤੋਂ ਤੇ ਮੁਆਫ਼ੀ ਲਈ ਇਸ਼ਤਿਹਾਰਬਾਜ਼ੀ ਦਾ ਗੁਨਾਹ ਕਬੂਲਿਆ
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।