ਚੰਡੀਗੜ੍ਹ: ਸ਼ਹਿਰ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਡੀਈਓ(DEO)ਨੇ ਸਰਕਾਰ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਛੁੱਟੀਆਂ ਰਹਿਣਗੀਆਂ। ਦੱਸ ਦਈਏ ਇਸ ਤੋਂ ਪਹਿਲਾਂ ਇੱਥੇ 15 ਅਪ੍ਰੈਲ ਤੋਂ 14 ਮਈ ਤੱਕ ਛੁੱਟੀਆਂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਪਰ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਹੁਣ ਅਗਲੇ ਹੁਕਮਾਂ ਤੱਕ ਗਰਮੀਆਂ ਦੀਆਂ ਛੁੱਟੀਆਂ ‘ਚ ਵਾਧਾ ਕਰ ਦਿੱਤਾ ਗਿਆ ਹੈ।
ਚੰਡੀਗੜ੍ਹ ਦੇ ਸਕੂਲਾਂ ‘ਚ ਗਰਮੀਆਂ ਦੀ ਛੁੱਟੀਆਂ ‘ਚ ਕੀਤਾ ਗਿਆ ਵਧਾ, ਨੋਟੀਫਿਕੇਸ਼ਨ ਜਾਰੀ
Leave a Comment
Leave a Comment