ਸੰਨੀ ਦਿਓਲ ਨੇ ਬਾਕਸ ਆਫਿਸ ‘ਤੇ ਫਿਰ ਤੋਂ ਮਚਾਇਆ ਗਦਰ

Rajneet Kaur
1 Min Read

ਨਿਊਜ਼ ਡੈਸਕ: ਸੰਨੀ ਦਿਓਲ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋਗਿਆ ਹੈ। ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫ਼ਿਲਮ ‘ਗਦਰ 2’ ਹਫ਼ਤੇ ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਰਿਲੀਜ਼ਾਂ ਵਿੱਚੋਂ ਇੱਕ ਸੀ। ਇਹ ਫਿਲਮ 2001 ਦੀ ਬਲਾਕਬਸਟਰ ਅਨਿਲ ਸ਼ਰਮਾ ਦੀ ਸੀਕਵਲ ਹੈ। 22 ਸਾਲ ਬਾਅਦ ਵਾਪਸੀ ਕਰਨ ਵਾਲੇ ਇਸ ਮਸ਼ਹੂਰ ਹੀਰੋ ਨੇ ਪਹਿਲੇ ਦਿਨ ਤੋਂ ਹੀ ਬਾਕਸ ਆਫਿਸ ‘ਤੇ ਰਾਜ ਕਰਨਾ ਸ਼ੁਰੂ ਕਰ ਦਿਤਾ ਹੈ।

ਸਿਨੇਮਾਘਰਾਂ ‘ਚ ਸ਼ੁੱਕਰਵਾਰ ਨੂੰ ਰਿਲੀਜ਼ ਹੋਈ ‘ਗਦਰ 2’ ਨੂੰ ਪਹਿਲੇ ਦਿਨ ਤੋਂ ਹੀ ਲੋਕਾਂ ਵਲੋਂ ਅਜਿਹਾ ਪਿਆਰ ਦਿਤਾ ਗਿਆ ਕਿ ਕਈ ਥਾਵਾਂ ‘ਤੇ ਫਿਲਮ ਦੇਖਣ ਲਈ ਸਿਨੇਮਾਘਰਾਂ ਦੇ ਬਾਹਰ ਲੰਬੀਆਂ ਲਾਈਨਾਂ ਲੱਗ ਗਈਆਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment