ਸ਼ੋਅ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਵਿੱਚ ਨਜ਼ਰ ਆਏ ਨੱਟੂ ਕਾਕਾ ਮਤਲਬ ਘਣਸ਼ਿਆਮ ਨਾਇਕਦਾ 77 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ।ਘਨਸ਼ਿਆਮ ਨਾਇਕ ਪਿਛਲੇ ਕਾਫੀ ਮਹੀਨਿਆਂ ਤੋਂ ਕੈਂਸਰ ਤੋਂ ਪੀੜਤ ਸਨ
ਉਲਟਾ ਚਸ਼ਮਾ ਦੇ ਨਿਰਮਾਤਾ ਅਸਿਤ ਮੋਦੀ ਨੇ ਟਵਿਟਰ ‘ਤੇ ਨੱਟੂ ਕਾਕਾ ਦੀ ਤਸਵੀਰ ਸਾਂਝੀ ਕਰਦਿਆਂ ਓਮ ਸ਼ਾਂਤੀ ਲਿਖਿਆ ਹੈ।
🙏🏻🙏🏻🙏🏻 ॐ शान्ति #Natukaka @TMKOC_NTF pic.twitter.com/ozyVHZrFvI
— Asit Kumarr Modi (@AsitKumarrModi) October 3, 2021