ਮੁਹਾਲੀ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਗਠਜੋੜ ਦੀਆਂ ਕਿਆਸਅਰਾਈਆਂ ਤੇ ਵਿਰਾਮ ਲਗਾਉਂਦੇ ਹੋਏ ਵੱਡਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਐਲਾਨ ਕੀਤਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਪਣੇ ਬਲਬੂਤੇ ‘ਤੇ ਇਕੱਲਿਆਂ ਹੀ ਲੜੇਗੀ। ਇਸ ਸਬੰਧੀ …
Read More »