Tag Archives: ਆਪ ਨੇ ਪੰਜਾਬ ਵਿਚ 24 ਹਲਕਾ ਇੰਚਾਰਜ ਥਾਪੇ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 24 ਹਲਕਾ ਇੰਚਾਰਜਾਂ ਦੀ ਨਿਯੁਕਤੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ । ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਸੂਬੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ 24 ਵਿਧਾਨ …

Read More »