28,29,30 ਮਈ ਨੂੰ ਪੂਡਾ ਗ੍ਰਾਊਂਡ ਪਟਿਆਲਾ ਵਿਖੇ ਧਰਨੇ ਦਾ ਐਲਾਨ ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਕੋਰੋਨਾ ਮਹਾਂਮਾਰੀ ਅਤੇ ਮੀਂਹ ਝੱਖੜ ਤੋਂ ਬੇਖੌਫ਼ ਸੈਂਕੜੇ ਔਰਤਾਂ ਤੇ ਨੌਜਵਾਨਾਂ ਸਮੇਤ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨਾਂ ਮਜ਼ਦੂਰਾਂ ਨੂੰ ਲੈ ਕੇ ਸੈਂਕੜੇ ਵਹੀਕਲਾਂ ਦਾ ਕਾਫਲਾ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ …
Read More »