ਜਲਗਾਉਂ : ਮਹਾਰਾਸ਼ਟਰ ਦੇ ਜਲਗਾਉਂ ਜ਼ਿਲੇ ਦੇ ਚੋਪੜਾ ਤਾਲੁਕਾ ਦੇ ਜੰਗਲ ਵਿੱਚ ਸ਼ੁੱਕਰਵਾਰ ਨੂੰ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਇਹ ਹਾਦਸਾ ਸ਼ਾਮ 4.30 ਵਜੇ ਦੇ ਕਰੀਬ ਵਰਦੀ ਸ਼ਿਵਾਰਾ ਨੇੜੇ ਵਾਪਰਿਆ। ਮੁੱਢਲੀ ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ ਹੈ। ਇਕ ਮਹਿਲਾ ਪਾਇਲਟ ਵੀ ਗੰਭੀਰ ਰੂਪ …
Read More »