Tag Archives: 000 Crore

FBI ਦੀ ਟਾਪ ਮੋਸਟ ਵਾਂਟੇਡ ਸੂਚੀ ‘ਚ ‘ਕ੍ਰਿਪਟੋਕੁਈਨ’,32 ਹਜ਼ਾਰ ਕਰੋੜ ਰੁਪਏ ਦੀ ਮਾਰੀ ਠੱਗੀ, 1 ਲੱਖ ਡਾਲਰ ਦਾ ਇਨਾਮ

ਵਾਸ਼ਿੰਗਟਨ: ਕ੍ਰਿਪਟੋਕੁਇਨ ਦੇ ਨਾਂ ਨਾਲ ਮਸ਼ਹੂਰ ਰੁਜਾ ਇਗਨਾਟੋਵਾ ਨੂੰ ਅਮਰੀਕੀ ਜਾਂਚ ਏਜੰਸੀ FBI ਨੇ ਮੋਸਟ ਵਾਂਟੇਡ ਲੋਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਰੁਜਾ ਇਗਨਾਤੋਵਾ ‘ਤੇ ਕ੍ਰਿਪਟੋਕਰੰਸੀ ‘ਚ ਨਿਵੇਸ਼ ਦੇ ਨਾਂ ‘ਤੇ 32 ਹਜ਼ਾਰ ਕਰੋੜ ਰੁਪਏ ਦੀ ਠੱਗੀ ਮਾਰਨ ਦਾ ਦੋਸ਼ ਹੈ। ਮੂਲ ਰੂਪ ਤੋਂ ਬੁਲਗਾਰੀਆ ਦੀ ਰਹਿਣ ਵਾਲੀ ਰੁਜਾ …

Read More »