Tag Archives: 10 Lakhs

ਥਾਣਾ ਲੋਪੋਕੇ ਦੇ ਐਡੀਸ਼ਨਲ SHO ਨਰਿੰਦਰ ਸਿੰਘ ਗ੍ਰਿਫਤਾਰ, ਨਸ਼ਾ ਤਸਕਰ ਤੋਂ 10 ਲੱਖ ਦੀ ਰਿਸ਼ਵਤ ਲੈਣ ਦਾ ਇਲਜ਼ਾਮ

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ। ਇਸੇ ਅਧੀਨ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਰਿਸ਼ਵਤ ਲੈਣ ਦੇ ਦੋਸ਼ ਵਿਚ ਐੱਸ. ਟੀ. ਐੱਫ. ਨੇ ਥਾਣਾ ਲੋਪੋਕੇ ਦੇ ਇਚਾਰਜ ਨੂੰ ਗ੍ਰਿਫਤਾਰ ਕੀਤਾ ਹੈ। ਐੱਸਟੀਐੱਫ ਨੇ ਦੋ ਦਿਨ ਪਹਿਲਾਂ ਘਰਿੰਡਾ ਥਾਣੇ ਅਧੀਨ ਪੈਂਦੇ ਪਿੰਡਾਂ ਵਿਚ ਕਾਰਵਾਈ …

Read More »

ਅਮਰੀਕਾ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 10 ਲੱਖ ਤੋਂ ਪਾਰ, ਰਾਸ਼ਟਰਪਤੀ ਬਾਇਡਨ ਨੇ ਕੀਤਾ ਅਲਰਟ

ਵਾਸ਼ਿੰਗਟਨ- ਕੋਰੋਨਾ ਨੇ ਪਿਛਲੇ ਤਿੰਨ ਸਾਲਾਂ ਤੋਂ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ‘ਚ ਸਭ ਤੋਂ ਜ਼ਿਆਦਾ ਅਮਰੀਕਾ ਪ੍ਰਭਾਵਿਤ ਹੋਇਆ ਹੈ। ਤਾਜ਼ਾ ਅੰਕੜਿਆਂ ਅਨੁਸਾਰ ਅਮਰੀਕਾ ਵਿੱਚ ਹੁਣ ਤੱਕ 10 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ …

Read More »