ਚੰਡੀਗੜ੍ਹ: ਚੱਲ ਰਹੀਆਂ ਚੋਣ ਮੁਹਿੰਮਾਂ ਦੌਰਾਨ ਚੋਣ ਪ੍ਰਚਾਰ ਮੌਕੇ ਪੈਦਾ ਹੋਣ ਵਾਲੇ ਸ਼ੋਰ ਸ਼ਰਾਬੇ ਦੇ ਡੈਸੀਬਲ ਨੂੰ ਨਿਰਧਾਰਤ ਸੀਮਾ ਤੋਂ ਨਾ ਵਧਣ ਦੇਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ , ਮੁੱਖ ਚੋਣ ਅਫ਼ਸਰ ਦੇ ਦਫ਼ਤਰ ਨੇ ਧੁਨੀ ਪ੍ਰਦੂਸ਼ਣ ਦੀ ਨਿਗਰਾਨੀ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀਆਂ ਵੱਖ-ਵੱਖ ਟੀਮਾਂ ਤਾਇਨਾਤ …
Read More »