ਨਿਊਜ਼ ਡੈਸਕ: ਅਮਰੀਕਾ ਦੇ ਟੈਕਸਸ ਵਿੱਚ ਇੱਕ ਵਿਅਕਤੀ ਨੇ ਇੱਕ ੧੩ ਸਾਲਾ ਲੜਕੀ ਸਣੇ ਤਿੰਨ ਲੋਕਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਘਟਨਾ ਸ਼ੁੱਕਰਵਾਰ ਨੂੰ ਸਵੇਰੇ ਤੜਕੇ ਵਾਪਰੀ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਦੀ ਕਾਰ ਦਾ ਪਿੱਛਾ ਕਰ ਉਸ ਨੂੰ ਗ੍ਰਿਫਤਾਰ ਕਰ ਲਿਆ। …
Read More »