Tag Archives: 15 DISTRICTS OF PUNJAB

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਆਜ਼ਾਦੀ ਦਿਹਾੜੇ ਦੇ ਸਮਾਗਮਾਂ ‘ਚ ਸ਼ਾਮਿਲ ਨਹੀਂ ਹੋਣਗੇ ਵਿਦਿਆਰਥੀ

ਨਿਊਜ਼ ਡੈਸਕ : ਸੂਬੇ ‘ਚ ਸਕੂਲਾਂ ਦੇ ਖੁੱਲ੍ਹਣ‌‌ ਤੋਂ ਬਾਅਦ ਕੁਝ ਵਿਦਿਆਰਥੀ ਕੋਰੋਨਾ ਇਨਫੈਕਟਿਡ ਪਾਏ ਗਏ ਹਨ, ਇਸ ਕਾਰਨ ਸੂਬੇ ਦੇ 15 ਜ਼ਿਲ੍ਹਿਆਂ ਦੇ ਵਿਦਿਆਰਥੀ ਆਜ਼ਾਦੀ ਦਿਹਾੜੇ ‘ਤੇ ਜ਼ਿਲਾ ਪੱਧਰੀ ਸਮਾਗਮ ਵਿਚ ਸ਼ਿਕਰਤ ਨਹੀਂ ਕਰਨਗੇ । ਜਲੰਧਰ, ਅੰਮ੍ਰਿਤਸਰ, ਨਵਾਂਸ਼ਹਿਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਮੁਕਤਸਰ, ਬਰਨਾਲਾ, ਬਠਿੰਡਾ, ਸੰਗਰੂਰ …

Read More »