ਨਿਊਜ਼ ਡੈਸਕ: ਮਾਈਕ੍ਰੋ-ਬਲੌਗਿੰਗ ਪਲੇਟਫਾਰਮ ਟਵਿੱਟਰ ‘ਤੇ ਉਪਭੋਗਤਾਵਾਂ ਦੀ ਗੋਪਨੀਯਤਾ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਟਵਿਟਰ ਨੂੰ ਗੋਪਨੀਯਤਾ ਦੇ ਮਾਮਲੇ ਨੂੰ ਨਿਪਟਾਉਣ ਲਈ $150 ਮਿਲੀਅਨ ਯਾਨੀ ਲਗਭਗ 15 ਕਰੋੜ ਡਾਲਰ ਦਾ ਭੁਗਤਾਨ ਕਰਨਾ ਹੋਵੇਗਾ। ਇਸ ਦੇ ਨਾਲ ਹੀ ਨਿਰਦੇਸ਼ ਦਿੱਤਾ ਗਿਆ ਹੈ ਕਿ ਕੰਪਨੀ ਆਪਣੇ ਉਪਭੋਗਤਾਵਾਂ ਦੇ ਡੇਟਾ …
Read More »